ਦੇਸ਼ ਭਰ ਵਿਚ ਜਨਮਅਸ਼ਟਮੀ ਦੀਆਂ ਰੌਣਕਾਂ

47

ਨਵੀਂ ਦਿੱਲੀ, 23 ਅਗਸਤ – ਪੰਜਾਬ ਸਮੇਤ ਅੱਜ ਦੇਸ਼ ਭਰ ਵਿਚ ਜਨਮਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਸਵੇਰ ਤੋਂ ਹੀ ਮੰਦਿਰਾਂ ਵਿਚ ਸ਼ਰਧਾਲੂਆਂ ਦੀ ਭੀੜ ਰਹੀ।