<img class="alignnone size-full wp-image-48585" src="https://wishavwarta.in/wp-content/uploads/2019/08/jagbir-singh-brar.jpg" alt="" width="225" height="224" /> ਚੰਡੀਗੜ੍ਹ, 29 ਅਗਸਤ – ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦੀ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਲਿਮਟਿਡ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਹੀਰੋ ਨੂੰ ਸੀਨੀਅਰ ਵਾਈਸ ਚੇਅਰਮੈਨ ਅਤੇ ਸਵੇਰਾ ਸਿੰਘ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।