ਚੰਡੀਗੜ੍ਹ, 4 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਟਾਲਾ ਵਿਖੇ ਅੱਜ ਇੱਕ ਪਟਾਖਾ ਫੈਕਟਰੀ ਵਿਚ ਹੋਏ ਧਮਾਕੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Deeply anguished to learn of the loss of lives due to the blast in the firecracker factory in Batala. Rescue operations are underway with the DC & SSP heading the relief efforts.
— Capt.Amarinder Singh (@capt_amarinder) September 4, 2019