ਮਾਨਸਾ ਫਲਾਈਓਵਰ ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਆਵਾਰਾ ਪਸ਼ੂਆਂ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਲੋਕ ਜ਼ਖਮੀ ਜਾਣਕਾਰੀ ਮੁਤਾਬਕ ਇੱਕ ਗੱਡੀ ਮਾਨਸਾ ਦੀ ਗਣਪਤੀ ਇੰਡਸਟਰੀ ਵਾਲੇ ਦੀ ਸੀ ਗੱਡੀ ਵਿੱਚ ਬੈਠੇ ਦੋ ਭਰਾ ਜ਼ਖ਼ਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਮਾਤਾ ਡੀਐੱਮਸੀ ਰੈਫਰ ਕੀਤੀ ਗਈ ਹੈ ਦੂਜੇ ਪਾਸੇ ਚੀਮਾ ਮੰਡੀ ਦੇ ਰਹਿਣ ਵਾਲੇ ਦੋ ਲੋਕਾਂ ਦੀ ਮੌਤ ਹੋ ਗਈ ਹੈ pb 31u 2887 ate pb31p2291ਦੋਨੋਂ ਗੱਡੀਆਂ ਦੇ ਨੰਬਰ ਹਨ police ਮੌਕੇ ਤੇ ਪਹੁੰਚੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...