ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)– ਪੰਜਾਬ ਦੇ ਚੀਫ ਸੈਕਟਰ ਕਰਨ ਅਵਤਾਰ ਸਿੰਘ ਦੇ ਹੁਕਮਾਂ ਅਨੁਸਾਰ ਅੱਜ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ (ਸਿਆਸੀ) ਨਿਯੁਕਤ ਕੀਤਾ ਹੈ। ਉਹਨਾਂ ਨੂੰ ਨਾਲ ਹੀ ਕੈਬਨਿਟ ਰੈਂਕ ਦਿੱਤਾ ਗਿਆ ਹੈ।
ਇਹ ਵੀ ਪਤਾ ਲੱਗਾ ਹੈ ਕਿ ਅੱਧੀ ਦਰਜਨ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਸਲਾਹਕਾਰ ਲਾਇਆ ਜਾ ਰਿਹਾ ਹੈ।