ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ

81

ਚੰਡੀਗੜ੍ਹ, 11 ਸਤੰਬਰ : ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ 14 ਸਤੰਬਰ ਦਿਨ ਸ਼ਨਿੱਚਰਵਾਰ ਨੂੰ ਹੋਣ ਜਾ ਰਹੀ ਹੈ।

ਇਹ ਮੀਟਿੰਗ ਦੁਪਹਿਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।