ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕੈਬਨਿਟ ਮੰਤਰੀ ਪਰਮਿੰਦਰ ਦਾ ਪਤਾ ਲੈਣ ਲਈ ਫੋਰਟਿਸ ਹਸਪਤਾਲ ਮੁਹਾਲੀ ਪਹੁੰਚੇ ਉਨ੍ਹਾਂ ਨੇ ਨਾਲ ਹੀ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਅਤੇ ਚੰਗੀ ਸਿਹਤ ਆਪ ਹੋਣ ਦੀ ਕਾਮਨਾ ਕੀਤੀ ਉਨ੍ਹਾਂ ਨੇ ਇਸ ਦੀ ਜਾਣਕਾਰੀ ਆਪਣੇ ਟਵਿੱਟਰ ਤੇ ਵੀ ਦਿੱਤੀ ਜ਼ਿਕਰਯੋਗ ਹੈ ਕਿ ਬ੍ਰਹਮ ਇੰਦਰਾ ਗਲੇ ਦੀ ਇਨਫੈਕਸ਼ਨ ਕਾਰਨ ਕਾਫੀ ਦੇਰ ਤੋਂ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ ਬ੍ਰਹਮਮਹਿੰਦਰਾ ਨੂੰ ਵਾਇਰਲ ਬੁਖਾਰ ਹੋ ਗਿਆ ਸੀ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਦੇ ਹਸਪਤਾਲ ਡਾਕਟਰਾਂ ਨੇ ਕਿਹਾ ਕਿ ਜਦੋਂ uhna ਨੂੰ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਹਾਲਤ ਗੰਭੀਰ ਸੀ ਪਰ ਹੁਣ ਉਹ ਠੀਕ ਹਨ ਉਨ੍ਹਾਂ ਨੂੰ ਦੋ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ
ਲੋਕ ਸਭਾ ਚੋਣਾਂ 2024- ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ ‘ਚ ਰੋਡ ਸ਼ੋਅ ਅੱਜ
ਲੋਕ ਸਭਾ ਚੋਣਾਂ 2024 - ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ 'ਚ ਰੋਡ ਸ਼ੋਅ ਅੱਜ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ...