ਚੰਡੀਗੜ੍ਹ, 12 ਸਤੰਬਰ: ਪੰਜਾਬੀ ਗਾਇਕ ਐਲੀ ਮਾਂਗਟ ਅਤੇ ਰੰਧਾਵਾ ਬ੍ਰਦਰਜ਼ ਦਾ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਆਪਸੀ ਟਕਰਾਅ ਚੱਲ ਰਿਹਾ ਸੀ। ਇਸ ਨਾਲ ਮੁਹਾਲੀ ਦੀ ਅਦਾਲਤ ਨੇ ਐਲੀ ਮਾਂਗਟ ਨੂੰ ਅੱਜ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ, ਐਲੀ ਨੂੰ ਦੇਰ ਰਾਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਸਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...