<img class="alignnone size-full wp-image-23731" src="https://wishavwarta.in/wp-content/uploads/2018/05/news-flash-485x327.jpg" alt="" width="485" height="327" />ਨਵੀਂ ਦਿੱਲੀ: ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਆਤਮ ਸਮਰਪਣ ਕਰਨ ਦੀ ਅਰਜ਼ੀ ਨੂੰ ਰੱਦ <hr /> ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਪਣਾ ਆਦੇਸ਼ ਇੱਕ ਦਿਨ ਲਈ ਰਾਖਵਾਂ ਰੱਖ ਲਿਆ ਹੈ।