ਐਲੀ ਮਾਂਗਟ ਤੋਂ ਬਾਅਦ ਹੁਣ ਗਾਇਕ ਸਿੱਧੂ ਮੂਸੇਵਾਲਾ ਵੀ ਵਿਵਾਦਾਂ ਵਿੱਚ ਘਿਰ ਗਏ ਹਨ ਇੱਕ ਫ਼ਿਲਮ ਅਰਬ ਜੱਟੀਏ ਚ ਸਿੱਧੂ ਮੂਸੇ ਵਾਲਾ ਦਾ ਗੀਤ ਹੈ ਇਸ ਗੀਤ ਦਾ ਆਡੀਓ ਬੀਤੇ ਦਿਨ ਮੁਸੇਵਾਲੇ ਨੇ ਆਪਣੇ ਚੈਨਲ ਤੇ ਪਾ ਦਿੱਤਾ ਜਿਸ ਕਾਰਨ ਓਹਹ ਵਿਵਾਦਾਂ ਵਿੱਚ ਘਿਰ ਗਏ ਹਨ ਅਸਲ ਵਿੱਚ ਇਸ ਗੀਤ ਵਿੱਚ ਮਾਤਾ ਭਾਗੋ ਜੀ ਦਾ ਨਾਂ ਲਿਆ ਗਿਆ ਹੈ ਜਿਸ ਕਾਰਨ ਸਿੱਖਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਮੂਸੇਵਾਲਾ ਵੱਲੋਂ ਗਾਏ ਗੀਤ ਸਿੱਖ ਜਰਨੈਲ ਬੀਬੀ ਮਾਤਾ ਭਾਗੋ ਦੇ ਨਾਂ ਦੀ ਦੁਰਵਰਤੋਂ ਕਰਨ ਅਪੱਤੀਜਨਕ ਸ਼ਬਦ ਦੀ ਵਰਤੋਂ ਕਰਨ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਮੁਸ ਵਾਲੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ ਇਹ ਸ਼ਿਕਾਇਤ ਜ਼ਿਲ੍ਹਾ ਮਾਨਸਾ ਸਥਿਤ ਥਾਣਾ ਚੌਕੀ ਪੁਲਿਸ ਰਮਦਿੱਤੇਵਾਲਾ ਵਿਖੇ ਕਰਵਾਈ ਗਈ ਹੈ ਸ਼ਿਕਾਇਤਕਰਤਾ ਨੇ ਗੀਤ ਤੇ ਤੁਰੰਤ ਰੋਕ ਲਗਾਉਣ ਦੀ ਸ਼ਿਕਾਇਤ ਕੀਤੀ ਹੈ ਅਤੇ ਸਿੱਧੂ ਮੂਸੇ ਵਾਲੇ ਨੂੰ ਤੁਰੰਤ ਗ੍ਰਿਫਤਾਰ ਕਰਨ ਨੂੰ ਕਿਹਾ ਹੈ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ - ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਡਾ....