ਪੰਜਾਬ ਸਮੇਤ ਇਹਨਾਂ ਸੂਬਿਆਂ ‘ਚ ਵੀ 21 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ, ਪੜ੍ਹੋ ਸੂਚੀ

72

ਨਵੀਂ ਦਿੱਲੀ, 21 ਸਤੰਬਰ – ਪੰਜਾਬ ਦੀਆਂ 4 ਹਲਕਿਆਂ ਵਿਚ ਜਲਾਲਾਬਾਦ, ਫਗਵਾੜਾ, ਮੁਕੇਰੀਆਂ, ਮੁੱਲਾਂਪੁਰ ਦਾਖਾ ਵਿਚ ਚੋਣਾਂ 21 ਅਕਤੂਬਰ ਨੂੰ ਹੋਣਗੀਆਂ ਅਤੇ 24 ਅਕਤੂਬਰ ਨੂੰ ਹੀ ਨਤੀਜੇ ਆਉਣਗੇ। ਇਸ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।

ਪੰਜਾਬ ਵਿਚ 4 ਹਲਕਿਆਂ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਲਕਿਆਂ ਵਿਚ ਵੀ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਹਨਾਂ ਦੀ ਸੂਚੀ ਇਸ ਤਰਾਂ ਹੈ-