ਜਲੰਧਰ: ਪੰਜਾਬ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ ‘ਚ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਤੇ ਪੁਲਿਸ ਨੇ 4 ਦਹਿਸ਼ਤਗਰਦਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੌਡਿਊਲਜ਼ ਕੋਲੋਂ ਪੰਜ AK 47, 16 ਮੈਗਜ਼ੀਨ, 472 ਰੌਂਦ, ਚੀਨੀ ਪ੍ਰੋਹਿਬਿਟਿਡ 4 ਪਿਸਤੌਲ, 8 ਮੈਗਜ਼ੀਨ ਵਿੱਚ 72 ਗੋਲ਼ੀਆਂ, 9 ਹੈਂਡ ਗ੍ਰੇਨੇਡ, 5 ਸੈਟੇਲਾਈਟ ਫੋਨ, 2 ਮੋਬਾਈਲ ਤੇ 2 ਵਾਇਰਲੈਸ ਸੈਟ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 10 ਲੱਖ FINC ਦੀ ਵੀ ਬਰਾਮਦਗੀ ਹੋਈ ਹੈ। ਇਹ ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਹਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ...