ਚੰਡੀਗੜ੍ਹ, 8 ਅਕਤੂਬਰ- ਪੰਜਾਬ ਸਮੇਤ ਦੇਸ਼ ਭਰ ਵਿਚ ਜਿੱਥੇ ਅੱਜ ਦੁਸਹਿਰੇ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ, ਉਥੇ ਚੰਡੀਗੜ੍ਹ ਦੇ ਧਨਾਸ ਵਿਖੇ ਸਭ ਤੋਂ ਉੱਚੇ ਰਾਵਣ ਦੇ ਪੁਤਲੇ ਨੂੰ ਅੱਗ ਲਾਈ ਗਈ। ਇਸ ਪੁਤਲੇ ਦੀ ਉਚਾਈ 221 ਫੁੱਟ ਸੀ, ਜੋ ਲੋਕਾਂ ਲਈ ਬੇਹੱਦ ਖਿੱਚ ਦਾ ਕੇਂਦਰ ਬਣਿਆ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...