ਦੇਸ਼ ਭਰ ‘ਚ ਸਾੜੇ ਗਏ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ

334

ਚੰਡੀਗੜ/ਨਵੀਂ ਦਿੱਲੀ, 8 ਅਕਤੂਬਰ – ਅੱਜ ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮ ਨੂੰ ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ।

ਇਸ ਦੌਰਾਨ ਚੰਡੀਗੜ੍ਹ, ਮੋਹਾਲੀ, ਫਤਿਹਗੜ ਸਾਹਿਬ, ਲੁਧਿਆਣਾ, ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਰਾਵਣ, ਕੁੰਭਕਰਣ ਅਤੇ ਮੇਘਨਾਥ ਦੇ ਪੁਤਲੇ ਸਾੜੇ ਗਏ।