<img class="alignnone size-full wp-image-28777" src="https://wishavwarta.in/wp-content/uploads/2018/07/cricket-news-logo-1.jpg" alt="" width="372" height="250" /> ਮੁੰਬਈ, 9 ਅਕਤੂਬਰ – ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੇ ਵਨਡੇ ਵਿਚ ਅੱਜ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਭਾਰਤ ਅੱਗੇ ਜਿੱਤ ਲਈ 165 ਦੌੜਾਂ ਦਾ ਟੀਚਾ ਰੱਖਿਆ ਸੀ। ਭਾਰਤ ਵਲੋਂ ਸਲਾਮੀ ਬੱਲੇਬਾਜ ਪ੍ਰਿਆ ਪੁਨੀਆ ਨੇ 75 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ