ਮੋਹਾਲੀ ਪਾਕਿਸਤਾਨ ਤੋਂ ਹਥਿਆਰ ਲਿਆਉਣ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਜੱਜ ਵੱਲੋਂ ਚਾਰ ਮੁਲਜ਼ਮਾਂ ਨੂੰ ਸੱਤ ਨਵੰਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਜ਼ਿਕਰਯੋਗ ਹੈ ਪਾਕਿਸਤਾਨ ਸਰਹੱਦ ਰਾਹੀਂ ਭਾਰਤ ਵਿੱਚ ਬੀਤੀ ਬਾਈ ਸਤੰਬਰ ਨੂੰ ਡਰਾਅ ਰਾਹੀਂ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਲਿਆ ਗਿਆ ਜਾਂਚ ਵਿੱਚ ਸਾਹਮਣੇ ਆਉਣ ਤੋਂ ਬਾਅਦ ਪੰਜ ਗ੍ਰਿਫਤਾਰੀਆਂ ਇਨ੍ਹਾਂ ਦੇ ਸਾਥੀਆਂ ਦੀ ਕੀਤੀਆਂ ਗਈਆਂ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਨੂੰ ਗ੍ਰਿਫ਼ਤਾਰੀਆਂ ਹੋਈਆਂ ਜਿਨ੍ਹਾਂ ਨੂੰ ਅਕਤੂਬਰ ਤੱਕ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਇਸ ਤੋਂ ਬਾਅਦ ਇਹ ਮਾਮਲਾ ਐੱਨ ਆਈ ਏ ਦੀ ਸਪੈਸ਼ਲ ਕੋਰਟ ਨੂੰ ਸੌਂਪ ਦਿੱਤਾ ਗਿਆ ਜਿੱਥੇ ਮੁਹਾਲੀ ਦੀ ਅਦਾਲਤ ਵਿੱਚ ਗਿਆਰਾਂ ਅਕਤੂਬਰ ਨੂੰ ਨੌਂ ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਜੱਜ ਵੱਲੋਂ ਇਨ੍ਹਾਂ ਨੂੰ ਮੁਲਜ਼ਮਾਂ ਵਿੱਚੋਂ ਚਾਰ ਨੂੰ ਰਿਮਾਂਡ ਅਤੇ ਪੰਜ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਅੱਜ ਇਨ੍ਹਾਂ ਦਾ ਰਿਮਾਂਡ ਜਿਹੜਾ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਇਨ੍ਹਾਂ ਨੂੰ ਸੱਤ ਨਵੰਬਰ ਤੱਕ ਨਿਆਇਕ ਹਿਰਾਸਤ ਤੇ ਵਿੱਚ ਭੇਜ ਦਿੱਤਾ ਅੱਗੇ ਇਨ੍ਹਾਂ ਨੂੰ ਮੁਲਜ਼ਮਾਂ ਨੂੰ ਸੱਤ ਨਵੰਬਰ ਨੂੰ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...