ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

44

ਚੰਡੀਗੜ• 21 ਅਕਤੂਬਰਵਿਜੀਲੈਂਸ ਬਿਊਰੋ ਪੰਜਾ ਵੱਲੋਂ ਅੱਜ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (.ਐਫ.ਐਸ.ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ

                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿ ਕਿ ਉਕਤ  .ਐਫ.ਐਸ. ਸੁਖਦੇਵ ਸਿੰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱ ਦੱਸਿਆ ਕਿ ਉਕਤ .ਐਫ.ਐਸ. ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰ ਕੀਤੀ ਗਈ ਹੈ

          ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ .ਐਫ.ਐਸ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ