ਭਾਰੀ ਗਿਰਾਵਟ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ

267

ਮੁੰਬਈ, 22 ਅਕਤੂਬਰ – ਸੈਂਸੈਕਸ ਵਿਚ ਅੱਜ 334.54 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਇਹ 38,963.84 ਅੰਕਾਂ ਉਤੇ ਪਹੁੰਚ ਕੇ ਬੰਦ ਹੋਇਆ।

ਇਸ ਤੋਂ ਇਲਾਵਾ ਨਿਫਟੀ ਵਿਚ ਵਿਚ 71.50 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਤੇ ਇਹ 11,590.35 ਅੰਕਾਂ ਉਤੇ ਬੰਦ ਹੋਇਆ।