ਦਿੱਲੀ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਕਾਮਯਾਬੀ ਹਾਸਿਲ ਕੀਤੀ ਹੈ ਬੁੱਧਵਾਰ ਸਵੇਰੇ ਸਾਈਕਲਿੰਗ ਕਰਨ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਸਨੈਚਰਾਂ ਦੇ ਇੱਕ ਗਿਰੋਹ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਜਾਣਕਾਰੀ ਮੁਤਾਬਕ ਦਿੱਲੀ ਦੇ ਕਨਾਟ ਪਲੇਸ ਵਿੱਚ ਸਥਿਤ ਸ਼ਟਰ ਮਾਰਕੀਟ ਦੇ ਪਿੱਛੇ ਪੁਲੀਸ ਤੇ ਦੋ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਇਸ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ ਜਿਨ੍ਹਾਂ ਦਾ ਇਲਾਜ ਮਨੋਹਰ ਲੋਹੀਆ ਹਸਪਤਾਲ ਵਿੱਚ ਚੱਲ ਰਿਹਾ ਹੈ ਇਸ ਦੇ ਨਾਲ ਹੀ ਤੀਜੇ ਦੋਸ਼ੀ ਨੂੰ ਪੁਲਿਸ ਟੀਮ ਨੇ ਗ੍ਰਿਫਤਾਰ ਕਰ ਲਿਆ ਹਾਲੀ ਵਿੱਚ ਇਸ ਗਿਰੋਹ ਨੇ ਕਨਾਟ ਪਲੇਸ ਖੇਤਰ ਵਿੱਚ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ
‘ਆਪ’ ਨੂੰ ਪੰਜਾਬ ‘ਚ 13 ਸੀਟਾਂ ਮਿਲਣ ‘ਤੇ ਸਿਆਸਤ ਛੱਡ ਦੇਵਾਂਗੇ: ਰਾਜਾ ਵੜਿੰਗ
'ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ: ਰਾਜਾ ਵੜਿੰਗ 'ਆਪ' ਦੇ ਕਾਰਜਕਾਲ ਦੇ ਨਤੀਜੇ ਵਜੋਂ...