ਹਰਿਆਣਾ ਤੇ ਮਹਾਰਾਸ਼ਟਰ ਵਿਚ ਕਿਸ ਪਾਰਟੀ ਦੀ ਬਣੇਗੀ ਸਰਕਾਰ, ਐਲਾਨ ਕੱਲ੍ਹ

39

ਨਵੀਂ ਦਿੱਲੀ, 23 ਅਕੂਤਬਰ – ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਨਤੀਜਿਆਂ ਦਾ ਐਲਾਨ ਕੱਲ੍ਹ 24 ਅਕਤੂਬਰ ਨੂੰ ਹੋਣ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਹਰਿਆਣਾ ਵਿਚ 21 ਅਕਤੂਬਰ ਨੂੰ 90 ਸੀਟਾਂ ਅਤੇ ਮਹਾਰਾਸ਼ਟਰ ਵਿਚ 228 ਸੀਟਾਂ ਉਤੇ ਮਤਦਾਨ ਹੋਇਆ ਸੀ।