ਨਰਿੰਦਰ ਮੋਦੀ ਵਲੋਂ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਯਾਦਗਾਰੀ ਸਿੱਕਾ ਜਾਰੀ

166

ਬੈਂਕਾਕ, 2 ਨਵੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ।

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ 3 ਦਿਵਸੀ ਥਾਈਲੈਂਡ ਦੌਰੇ ਉਤੇ ਹਨ। ਇਸ ਦੌਰਾਨ ਉਹਨਾਂ ਨੇ ਅੱਜ ਇੱਕ ਸਮਾਗਮ ਦੌਰਾਨ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਇਹ ਸਿੱਕਾ ਜਾਰੀ ਕੀਤਾ।