ਵਿਦੇਸ਼ ਮੰਤਰਾਲੇ ਨੇ ਨਵਜੋਤ ਸਿੱਧੂ ਨੂੰ ਜੱਥੇ ਨਾਲ ਕਰਤਾਰਪੁਰ ਸਾਹਿਬ ਜਾਣ ਲਈ ਦਿੱਤੀ ਇਜਾਜ਼ਤ

45

ਨਵੀਂ ਦਿੱਲੀ, 6 ਨਵੰਬਰ – ਭਾਰਤੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜੱਥੇ ਨਾਲ ਕਰਤਾਰਪੁਰ ਸਾਹਿਬ ਜਾਣ ਲਈ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਨਵਜੋਤ ਸਿੰਘ ਸਿੱਧੂ ਨੂੰ ਜੱਥੇ ਤੋਂ ਅਲੱਗ ਹੋ ਕੇ ਜਾਣ ਦੀ ਇਜਾਜ਼ਤ ਨਹੀਂ ਮਿਲੀ।