ਦਵਿੰਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

33

 

ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਭਾਜਪਾ ਤੇ ਸ਼ਿਵਸੈਨਾ ਵਿਚਕਾਰ ਰੇੜਕਾ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿਤਾ ਹੈ, ਜਿਸ ਨੂੰ ਸਵੀਕਾਰ ਵੀ ਕਰ ਲਿਆ ਗਿਆ ਹੈ।