ਪ੍ਰਕਾਸ਼ ਪੁਰਬ ਮੌਕੇ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

54

ਨਵੀਂ ਦਿੱਲੀ, 8 ਨਵੰਬਰ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਜਰੀਵਾਲ ਸਰਕਾਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਦਿੱਲੀ ਵਿਚ  11 ਤੇ 12 ਨਵੰਬਰ ਨੂੰ ਔਡ-ਈਵਨ ਫਾਰਮੂਲਾ ਲਾਗੂ ਨਹੀਂ ਹੋਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਦੂਸ਼ਣ ਕਾਰਨ ਦਿੱਲੀ ਵਿਚ 14 ਨਵੰਬਰ ਤੱਕ ਔਡ-ਈਵਨ ਨਿਯਮ ਲਾਗੂ ਕੀਤਾ ਗਿਆ ਹੈ।