ਕਰਤਾਰਪੁਰ ਸਾਹਿਬ ਪਹੁੰਚਣ ‘ਤੇ ਪਹਿਲੇ ਜੱਥੇ ਦਾ ਹੋਇਆ ਸ਼ਾਨਦਾਰ ਸਵਾਗਤ (ਦੇਖੋ ਤਸਵੀਰਾਂ)

216

ਚੰਡੀਗੜ੍ਹ, 9 ਨਵੰਬਰ-  ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਖੁੱਲ ਗਿਆ ਹੈ। ਇਸ ਦੌਰਾਨ ਅੱਜ ਪਹਿਲਾ ਜੱਥਾ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ।

ਕਰਤਾਰਪੁਰ ਸਾਹਿਬ ਪਹੁੰਚਣ ਉਤੇ ਇਸ ਜੱਥੇ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।