ਪਾਕਿਸਤਾਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਅਸੀਂ ਸਾਰੇ ਖੁਸ਼ ਹਾਂ, ਸਾਡੀ 70 ਸਾਲ ਪੁਰਾਣੀ ਮੰਗ ਪੂਰੀ ਹੋਈ

186

ਪਾਕਿਸਤਾਨ ਵੱਲ ਪਹਿਲਾਂ ਜੱਥਾ ਰਵਾਨਾ ਹੋ ਗਿਆ ਹੈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਨ ਇਸ ਜੱਥੇ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਜਥੇ ਦੇ ਨਾਲ, ਉਨ੍ਹਾਂ ਨੇ ਕਿਹਾ ਕਿ 72 ਸਾਲ ਦੀ ਅਰਦਾਸ ਹੋਈ ਇਸ ਜਥੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਐਚਐਸ ਫੂਲਕਾ ਇਸ ਤੋਂ ਇਲਾਵਾ ਸੁਖਬੀਰ ਬਾਦਲ ਵੀ ਹਨ ਮੌਜੂਦ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਹਨ ਮੌਜੂਦ