ਚੰਡੀਗੜ੍ਹ ਪ੍ਰਸ਼ਾਸਨ ਨੇ 11ਨਵੰਬਰ ਨੂੰ ਛੁੱਟੀ ਦਾ ਕੀਤਾ ਐਲਾਨ

84

ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪ੍ਰਸ਼ਾਸਨ ਨੇ ਗਿਆਰਾਂ ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਯੂਟੀ ਵਿੱਚ ਗਿਆਰਾਂ ਨਵੰਬਰ ਨੂੰ ਸਾਰੇ ਸਰਕਾਰੀ ਦਫਤਰ ਬੋਰਡ ਨਿਗਮ ਅਤੇ ਸੰਸਥਾਵਾਂ ਛੁੱਟੀ ਕਾਰਨ ਬੰਦ ਰਹਿਣਗੀਆਂ