ਲਤਾ ਮੰਗੇਸ਼ਕਰ ਦੀ ਵਿਗੜੀ ਸਿਹਤ, ਹਸਪਤਾਲ ਚ ਕਰਵਾਇਆ ਭਰਤੀ

1115

ਬਾਲੀਵੁੱਡ ਦੇ ਦਿੱਗਜ਼ ਗਾਇਕਾ ਲਤਾ ਮੰਗੇਸ਼ਕਰ ਦੀ ਸਿਹਤ ਖਰਾਬ ਹੋ ਜਾਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ ਲਤਾ ਮੰਗੇਸ਼ਕਰ ਨੂੰ ਵਾਇਰਲ ਅਤੇ ਸਾਹ ਲੈਣ ਵਿੱਚ ਤਕਲੀਫ ਸੀ