ਜੰਮੂ ਕਸ਼ਮੀਰ ਦੇ ਡੋਡਾ ਸਿਰ ਇੱਕ ਭਿਆਨਕ ਸੜਕ ਹਾਦਸੇ ਚ 16 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਮ੍ਰਿਤਕਾਂ ਚ ਦੋ ਬੱਚੇ ਵੀ ਸ਼ਾਮਲ ਸਨ ਇਸ ਸੜਕ ਹਾਦਸੇ ਚ ਤਿੰਨ ਲੋਕ ਗੰਭੀਰ ਹਾਲਤ ਜ਼ਖਮੀ ਹੋਏ ਜਿਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਮਿਲੀ ਜਾਣਕਾਰੀ ਅਨੁਸਾਰ ਇੱਕ ਵਾਹਨ ਜੋ ਕਿ ਦਰਜਨ ਤੋਂ ਵੱਧ ਯਾਤਰੀਆਂ ਨੂੰ ਜਾ ਰਿਹਾ ਸੀ ਜੋ ਖੱਡ ਵਿੱਚ ਡਿੱਗ ਗਿਆ
ਪੰਜਾਬ ‘ਚ 16 ਡੀਐਸਪੀ 2 ਏਸੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ 23 ਅਪ੍ਰੈਲ (ਵਿਸ਼ਵ ਵਾਰਤਾ)-ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 18 ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ...