ਜੈਤੋ, 14 ਨਵੰਬਰ (ਰਘੂਨੰਦਨ ਪਰਾਸ਼ਰ/ਵਿਸ਼ਵ ਵਾਰਤਾ) ਅੱਜ ਕਿਸਾਨਾਂ ਨੇ ਜੈਤੋ ਵਿਖੇ ਕਰੀਬ ਸਾਢੇ ਚਾਰ ਵਜੇ ਤੋਂ ਰੇਲਵੇ ਲਾਈਨ ਓਪਰ ਧਰਨਾ ਸ਼ੂਰੂ ਕਰ ਦਿੱਤਾ ਗਿਆ ਹੈ। ਇਸ ਕਾਰਨ ਬਠਿੰਡਾ ਅਤੇ ਫਿਰੋਜ਼ਪੁਰ ਰੇਲ ਸੈਕਸਨ ਉਪਰ ਰੇਲ ਠਪ ਹੋ ਗਈ ਹੈ। ਪੁਲਿਸ ਨੇ ਕੁਝ ਦਿਨ ਪਹਿਲਾਂ ਕਿਸਾਨਾਂ ਉਪਰ ਪਰਾਲੀ ਸਾੜਨ ਦੇਸ਼ ਵਿਚ ਜੈਤੋ ਪੁਲਿਸ ਨੇ ਕੇਸ ਦਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਇਹ ਧਾਰਨਾ ਦਿੱਤਾ ਗਿਆ ਹੈ। ਡੀਸੀ ਫਰੀਦਕੋਟ ਅਤੇ ਹੋਰ ਉੱਚ ਪੁਲਿਸ ਅਧਿਕਾਰੀ ਜੈਤੋ ਵਿਖੇ ਪਹੁੰਚ ਗਏ ਹਨ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸ਼ਾਮੀਂ ਸਾਢੇ ਛੇ ਵਜੇ ਤੱਕ ਗਲਬਾਤ ਜਾਰੀ ਸੀ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...