ਪੀ. ਚਿਦੰਬਰਮ ਦੀ ਜ਼ਮਾਨਤ ਅਰਜੀ ਰੱਦ

103

ਆਈਐੱਨਐਕਸ ਮੀਡੀਆ ਮਾਮਲੇ ’ਚ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਹਾਈ ਕੋਰਟ ਨੇ ਝਟਕਾ ਦਿੰਦਿਆਂ ਉਹਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।