ਜੰਮੂ ਕਸ਼ਮੀਰ ਵਿਚ ਸਥਿਤੀ ਆਮ : ਅਮਿਤ ਸ਼ਾਹ

40

ਨਵੀਂ ਦਿੱਲੀ. 10 ਦਸੰਬਰ: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਮੁੜ ਤੋਂ ਇਸ ਗੱਲ ਦਾ ਦਾਅਵਾ ਕੀਤਾ ਹੈ ਕਿ ਜੰਮੂ ਕਸ਼ਮੀਰ ਵਿਚ ਸਥਿਤੀ ਆਮ ਹੈ।