ਚੰਡੀਗੜ, 13 ਦਸੰਬਰ (ਵਿਸ਼ਵ ਵਾਰਤਾ)- ਪੰਜਾਬ ਵਿਚ ਅੱਜ ਲਗਾਤਾਰ ਦੂਸਰੇ ਦਿਨ ਵੀ ਤੇਜ਼ ਬਾਰਿਸ਼ ਜਾਰੀ ਰਹੀ। ਇਸ ਬਾਰਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਤੇਜ ਹਵਾਵਾਂ ਕਾਰਨ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ਹੇਠਾਂ ਆ ਗਿਆ ਹੈ.
ਦੂਸਰੇ ਪਾਸੇ ਪਹਾੜੀ ਖੇਤਰਾਂ ਵਿਚ ਭਾਰੀ ਬਰਫਬਾਰੀ ਹੋ ਰਹੀ ਹੈ, ਜਿਸ ਦਾ ਸੈਲਾਨੀ ਖੂਬ ਮਜਾ ਲੈ ਰਹੇ ਹਨ।