ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਨੀਆ ਦੀਆਂ 100 ਸ਼ਕਤੀਸ਼ਾਲੀ ਮਹਿਲਾਵਾਂ ਵਿਚ ਸ਼ਾਮਿਲ

33

ਨਵੀਂ ਦਿੱਲੀ, 13 ਦਸੰਬਰ – ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਫੋਰਬਸ ਵਲੋਂ ਦੁਨੀਆ ਦੀਆਂ 100 ਸ਼ਕਤੀਸ਼ਾਲੀ ਮਹਿਲਾਵਾਂ ਵਿਚ ਸ਼ਾਮਿਲ ਕੀਤਾ ਗਿਆ ਹੈ। ਨਿਰਮਲਾ ਸੀਤਾਰਮਨ ਨੂੰ ਇਸ ਸੂਚੀ ਵਿਚ 34ਵਾਂ ਸਥਾਨ ਮਿਲਿਆ ਹੈ, ਜਦਕਿ ਜਰਮਨ ਦੀ ਚਾਂਸਲਰ ਐਂਜੇਲਾ ਮਾਰਕੇਲ ਇਸ ਸੂਚੀ ਵਿਚ ਪਹਿਲੇ ਸਥਾਨ ਤੇ ਹਨ.