ਚੰਡੀਗੜ੍ਹ, 23 ਅਕਤੂਬਰ – ਪੰਜਾਬ ਵਿਚ ਬਿਜਲੀ ਦਰਾਂ ਵਿਚ 9.33 ਫੀਸਦੀ ਵਾਧਾ ਕੀਤਾ ਗਿਆ ਹੈ| ਵਧੀਆਂ ਹੋਈਆਂ ਦਰਾਂ ਪਹਿਲੀ ਅਪ੍ਰੈਲ 2017 ਤੋਂ ਲਾਗੂ ਹੋ ਜਾਣਗੀਆਂ| ਇਸ ਸਬੰਧੀ ਐਲਾਨ ਕਰਦਿਆਂ ਪੰਜਾਬ ਰਾਜ ਇਲੈਕਟ੍ਰੀਸਿਟੀ ਰੈਗੁਲੇਟਰੀ ਕਮਿਸ਼ਨ ਦੀ ਚੇਅਰਪਰਸਨ ਕੁਸੁਮਜੀਤ ਸਿੱਧੂ ਨੇ ਕਿਹਾ ਕਿ ਖਪਤਕਾਰਾਂ ਤੋਂ 9 ਮਹੀਨੇ ਵਿਚ ਵਧੀਆਂ ਦਰਾਂ ਵਸੂਲ ਕੀਤੀਆਂ ਜਾਣਗੀਆਂ|
ਉਨ੍ਹਾਂ ਕਿਹਾ ਕਿ ਘਰੇਲੂ ਬਿਜਲੀ ਦਰਾਂ ਵਿਚ ਜਿਥੇ 6.68 ਤੋਂ 12.20 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ, ਉਥੇ ਕਮਰਸ਼ੀਅਤ ਵਿਚ 10 ਤੋਂ 12.20 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ|
ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਸਿੰਘ ਬਾਦਲ
ਪੰਜਾਬ ’ਚ ਤਬਦੀਲੀ ਦੀ ਲਹਿਰ ਸ਼ੁਰੂ ਹੋਈ: ਸੁਖਬੀਰ ਸਿੰਘ ਬਾਦਲ ਰਾਮਪੁਰਾ ਫੂਲ/ਮੌੜ, 29 ਮਾਰਚ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ...