ਨਵੀਂ ਦਿੱਲੀ, 26 ਦਸੰਬਰ (ਵਿਸ਼ਵ ਵਾਰਤਾ) ਸੀਨੀਅਰ ਕਾਂਗਰਸੀ ਆਗੂ ਅਤੇ ਉੱਘੇ ਸਮਾਜ ਸੇਵਕ ਸ. ਰਘੁਬੀਰ ਸਿੰਘ ਜੌੜਾ ਰੂਸ ਦੇ ਭਾਰਤ ਵਿਚ ਰਾਜਦੂਤ ਨਿਕੋਲਾਈ ਆਰ. ਕੁਦਾਸ਼ੇਵ ਨਾਲ ਨਵੀਂ ਦਿੱਲੀ ਵਿਖੇ ਬੀਤੇ ਦਿਨੀਂ ਇੱਕ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ ...