ਨਰਿੰਦਰ ਮੋਦੀ ਨੇ ਕੋਲਕਾਤਾ ‘ਚ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

67

ਕੋਲਕਾਤਾ, 11 ਜਨਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੱਛਮੀ ਬੰਗਾਲ ਦੌਰੇ ਉਤੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਕੋਲਕਾਤਾ ਵਿਖੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।