ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪਹਿਲਾ ਵਨਡੇ ਅੱਜ

16

ਮੁੰਬਈ, 14 ਜਨਵਰੀ – ਭਾਰਤ ਤੇ ਆਸਟ੍ਰੇਲੀਆ ਦਰਮਿਆਨ ਪਹਿਲਾ ਵਨਡੇ ਅੱਜ ਮੁੰਬਈ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ ਇਹ ਦੋਨਾਂ ਟੀਮਾਂ ਵਿਚਾਲੇ 3 ਵਨਡੇ ਮੈਚਾਂ ਦੀ ਸੀਰੀਜ਼ ਹੈ।