ਲੁਧਿਆਣਾ. 17 ਫਰਵਰੀ: ((ਵਿਸ਼ਵ ਵਾਰਤਾ) :ਲੁਧਿਆਣਾ ਗਿੱਲ ਰੋਡ ‘ਤੇ ਆਈਆਈਐਲ ਤੋਂ 4 ਹਥਿਆਰਬੰਦ ਵਿਅਕਤੀ 30 ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਦਾਖਲ ਹੋਏ 4 ਨੌਜਵਾਨਾਂ ਦੇ ਹੱਥਾਂ ਵਿੱਚ ਹਥਿਆਰ ਸਨ। ਉਨ੍ਹਾਂ ਸਾਰਿਆਂ ਨੇ ਬੈਂਕ ਦੇ ਸਟਾਫ ਅਤੇ ਇੱਥੇ ਆਏ ਗਾਹਕਾਂ ਨੂੰ ਬੰਧਕ ਬਣਾ ਲਿਆ। 4 ਨਕਾਬਪੋਸ਼ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ , ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲੈਣਗੇ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ,...