<img class="alignnone size-full wp-image-19336" src="https://wishavwarta.in/wp-content/uploads/2018/03/arvind-kejriwal-pic.jpg" alt="" width="400" height="369" /> ਨਵੀਂ ਦਿੱਲੀ, 17 ਫਰਵਰੀ - ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹਨਾਂ ਨੇ ਕੱਲ੍ਹ ਲਗਾਤਾਰ ਤੀਸਰੀ ਵਾਰੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਅਹੁਦਾ ਸੰਭਾਲਣ ਉਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ।