ਅਰਵਿੰਦ ਕੇਜਰੀਵਾਲ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

108
Advertisement

ਨਵੀਂ ਦਿੱਲੀ, 19 ਫਰਵਰੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਨੇ ਸ੍ਰੀ ਅਮਿਤ ਸ਼ਾਹ ਨਾਲ ਦਿੱਲੀ ਦੇ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕੀਤੀ।