ਹੁਣ ਮਨਿੰਦਰਜੀਤ ਸਿੰਘ ਬਿੱਟਾ ‘ਤੇ ਬਣੇਗੀ ਫਿਲਮ

1051
Advertisement

ਨਵੀਂ ਦਿੱਲੀ, 20 ਫਰਵਰੀ : ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਉਤੇ ਹੁਣ ਫਿਲਮ ਬਣਨ ਜਾ ਰਹੀ ਹੈ। ਚਰਚਾ ਹੈ ਕਿ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਇਸ ਫਿਲਮ ਵਿਚ ਮਨਿੰਦਰਜੀਤ ਸਿੰਘ ਬਿੱਟਾ ਦਾ ਕਿਰਦਾਰ ਨਿਭਾਉਣਗੇ।