ਨਵੀਂ ਦਿੱਲੀ, 31 ਅਕਤੂਬਰ – ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਪ੍ਰੇਮ ਕੁਮਾਰ ਧੂਮਲ ਹਿਮਾਚਲ ਪ੍ਰਦੇਸ ਵਿਚ ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ| ਹਿਮਾਚਲ ਪ੍ਰਦੇਸ਼ ਵਿਚ 9 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ| ਇਹ ਐਲਾਨ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਕੀਤਾ|
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ ...