ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਰੱਦ
ਮਾਨਸਾ 6 ਮਾਰਚ, ਸ਼੍ਰੋਮਣੀ ਅਕਾਲੀ ਦਲ ( ਬਾਦਲ) ਵਲੋਂ ਮਾਨਸਾ ਦੀ ਅਨਾਜ ਮੰਡੀ ਵਿੱਚ ਭਲਕੇ 7 ਮਾਰਚ ਨੂੰ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਕਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਲੈਂਦਿਆਂ ਰੱਦ ਕਰ ਦਿੱਤੀ ਗਈ ਹੈ।
ਰੈਲੀ ਰੱਦ ਕਰਨ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ( ਸਹਿਰੀ ) ਪ੍ਰੇਮ ਕੁਮਾਰ ਅਰੌੜਾ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਨਕਈ ਵਲੋਂ ਦੇਰ ਸ਼ਾਮ ਇਥੇ ਇਸ ਪੱਤਰਕਾਰ ਨੂੰ ਦਿੱਤੀ ਗਈ। ਪਾਰਟੀ ਵੱਲੋਂ ਇਸ ਰੈਲੀ ਲੲੀ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ।
ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ
ਬਹੁਜਨ ਸਮਾਜ ਪਾਰਟੀ 13 ਸੀਟਾਂ ਤੇ ਇਕੱਲੇ ਚੋਣ ਲੜੇਗੀ - ਰਣਧੀਰ ਸਿੰਘ ਬੈਨੀਵਾ ਜਲੰਧਰ 22 ਮਾਰਚ ( ਵਿਸ਼ਵ ਵਾਰਤਾ) -ਬਹੁਜਨ...