ਰਾਏਬਰੇਲੀ, 2 ਨਵੰਬਰ – ਰਾਏਬਰੇਲੀ ਵਿਚ ਕੱਲ੍ਹ ਬਾਇਲਰ ਹਮਲੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਤੱਕ ਪਹੁੰਚ ਗਈ ਹੈ| ਦੱਸਣਯੋਗ ਹੈ ਕਿ ਕੱਲ੍ਹ ਇਥੋਂ ਦੇ ਊਚਾਰ ਥਰਮਲ ਪਾਵਰ ਸਟੇਸ਼ਨ ਵਿਚ 5 ਹਜ਼ਾਰ ਮੈਗਾਵਾਟ ਦੇ ਯੂਨਿਟ ਵਿਚ ਇਕ ਬੁਆਇਲਰ ਫਟ ਗਿਆ ਸੀ, ਜਿਸ ਵਿਚ ਅੱਜ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ|
ਇਸ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਹਸਪਤਾਲ ਵਿਚ ਪਹੁੰਚ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ|
ਦੂਸਰੇ ਪਾਸੇ ਅਧਿਕਾਰੀਆਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ, ਗੰਭੀਰ ਰੂਪ ਵਿਚ ਜ਼ਖਮੀਆਂ ਨੂੰ 10 ਲੱਖ ਅਤੇ ਮਾਮੂਲੀ ਜਖਮੀਆਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ ...