ਛੱਤੀਸਗੜ੍ਹ ‘ਚ 6 ਨਕਸਲੀ ਢੇਰ

92


ਰਾਏਪੁਰ, 7 ਨਵੰਬਰ – ਛੱਤੀਸਗੜ੍ਹ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ 6 ਨਕਸਲੀਆਂ ਨੂੰ ਮਾਰ ਗਿਰਾਇਆ| ਸੁਰੱਖਿਆ ਬਲਾਂ ਨੇ ਨਕਸਲੀਆਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਹਨ|