ਚੰਡੀਗੜ੍ਹ/ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) – ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ 16 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ| ਇਸ ਤੋਂ ਇਲਾਵਾ ਉਹ ਜੱਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਿਰ ਵੀ ਜਾਣਗੇ|
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ ...