ਦਿੱਲੀ ਹਵਾਈ ਅੱਡੇ ‘ਤੇ ਇੰਡੀਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

56


ਨਵੀਂ ਦਿੱਲੀ, 23 ਨਵੰਬਰ – ਦਿੱਲੀ ਦੇ ਹਵਾਈ ਅੱਡੇ ਉਤੇ ਅੱਜ ਇੰਡੀਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ| ਸ਼ੁਰੂਆਤੀ ਰਿਪੋਰਟਾਂ ਅਨੁਸਾਰ ਦੱਸਿਆ ਜਾ ਰਿਹਾ ਸੀ ਕਿ ਇਸ ਜਹਾਜ਼ ਦੇ ਕੈਬਿਨ ਵਿਚੋਂ ਧੂੰਆਂ ਨਿਕਲਣ ਤੋਂ ਬਾਅਦ ਇਸ ਨੂੰ ਐਮਰਜੈਂਸੀ ਹਾਲਾਤ ਵਿਚ ਉਤਾਰਿਆ ਗਿਆ ਹੈ|