ਵਿਰਾਟ ਕੋਹਲੀ ਨੂੰ ‘ਮੈਨ ਆਫ ਮੈਚ’ ਅਤੇ ‘ਮੈਨ ਆਫ ਦਾ ਸੀਰੀਜ਼’ ਖਿਤਾਬ

91


ਨਵੀਂ ਦਿੱਲੀ, 6 ਦਸੰਬਰ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਸ੍ਰੀਲੰਕਾ ਖਿਲਾਫ ਖੇਡੀ ਗਈ ਟੈਸਟ ਸੀਰੀਜ਼ ਲਈ ਮੈਨ ਆਫ ਦਾ ਸੀਰੀਜ਼ ਐਲਾਨਿਆ ਗਿਆ ਹੈ| ਇਸ ਤੋਂ ਇਲਾਵਾ ਉਸ ਨੂੰ ਦਿੱਲੀ ਟੈਸਟ ਵਿਚ ਸ਼ਾਨਦਾਰ ਬੱਲੇਬਾਜੀ ਲਈ ਮੈਨ ਆਫ ਦਾ ਮੈਚ ਦਾ ਖਿਤਾਬ ਵੀ ਦਿੱਤਾ ਗਿਆ|