ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸੇ ਦੌਰਾਨ 12 ਮੌਤਾਂ

71


ਸ਼ਿਮਲਾ, 11 ਦਸੰਬਰ : ਹਿਮਾਚਲ ਪ੍ਰਦੇਸ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ 12 ਲੋਕਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਹਨ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ 12 ਲੋਕ ਮਾਰੇ ਗਏ|